caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qasas, ਆਇਤ 83

ਮੱਕਾ · ਉਤਰਨ ਦਾ ਕ੍ਰਮ 49 · 28:83

تِلْكَ ٱلدَّارُ ٱلْـَٔاخِرَةُ نَجْعَلُهَا لِلَّذِينَ لَا يُرِيدُونَ عُلُوًّا فِى ٱلْأَرْضِ وَلَا فَسَادًا وَٱلْعَٰقِبَةُ لِلْمُتَّقِينَ

Punjabi Translation - Arif Haleemਉਹ ਆਖ਼ਿਰਤ ਦਾ ਘਰ(ਸਵਰਗ) ਅਸੀਂ ਉਹਨਾਂ ਲੋਕਾਂ ਨੂੰ ਹੀ ਬਖ਼ਸ਼ਾਂਗੇ ਜਿਹੜੇ ਧਰਤੀ ’ਤੇ ਨਾ ਵਡਿਆਈ ਚਾਹੁੰਦੇ ਹਨ ਤੇ ਨਾ ਹੀ ਫ਼ਸਾਦ। ਰੱਬ ਤੋਂ ਡਰਨ ਵਾਲਿਆਂ ਦਾ ਹੀ ਵਧੀਆ ਅੰਤ ਹੋਵੇਗਾ।[5]
Looking for a topic? Try the meaning search — your question is scanned across all 6,236 verses.
ਭਾਸ਼ਾ — 70