caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 11

ਮੱਕਾ · ਉਤਰਨ ਦਾ ਕ੍ਰਮ 85 · 29:11

وَلَيَعْلَمَنَّ ٱللَّهُ ٱلَّذِينَ ءَامَنُوا۟ وَلَيَعْلَمَنَّ ٱلْمُنَٰفِقِينَ

Punjabi Translation - Arif Haleemਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70