caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 18

ਮੱਕਾ · ਉਤਰਨ ਦਾ ਕ੍ਰਮ 85 · 29:18

وَإِن تُكَذِّبُوا۟ فَقَدْ كَذَّبَ أُمَمٌ مِّن قَبْلِكُمْ وَمَا عَلَى ٱلرَّسُولِ إِلَّا ٱلْبَلَٰغُ ٱلْمُبِينُ

Punjabi Translation - Arif Haleem(ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70