caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 19

ਮੱਕਾ · ਉਤਰਨ ਦਾ ਕ੍ਰਮ 85 · 29:19

أَوَلَمْ يَرَوْا۟ كَيْفَ يُبْدِئُ ٱللَّهُ ٱلْخَلْقَ ثُمَّ يُعِيدُهُۥٓ إِنَّ ذَٰلِكَ عَلَى ٱللَّهِ يَسِيرٌ

Punjabi Translation - Arif Haleemਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70