caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 21

ਮੱਕਾ · ਉਤਰਨ ਦਾ ਕ੍ਰਮ 85 · 29:21

يُعَذِّبُ مَن يَشَآءُ وَيَرْحَمُ مَن يَشَآءُ وَإِلَيْهِ تُقْلَبُونَ

Punjabi Translation - Arif Haleemਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70