caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 22

ਮੱਕਾ · ਉਤਰਨ ਦਾ ਕ੍ਰਮ 85 · 29:22

وَمَآ أَنتُم بِمُعْجِزِينَ فِى ٱلْأَرْضِ وَلَا فِى ٱلسَّمَآءِ وَمَا لَكُم مِّن دُونِ ٱللَّهِ مِن وَلِىٍّ وَلَا نَصِيرٍ

Punjabi Translation - Arif Haleemਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।
Looking for a topic? Try the meaning search — your question is scanned across all 6,236 verses.
ਭਾਸ਼ਾ — 70