caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 23

ਮੱਕਾ · ਉਤਰਨ ਦਾ ਕ੍ਰਮ 85 · 29:23

وَٱلَّذِينَ كَفَرُوا۟ بِـَٔايَٰتِ ٱللَّهِ وَلِقَآئِهِۦٓ أُو۟لَٰٓئِكَ يَئِسُوا۟ مِن رَّحْمَتِى وَأُو۟لَٰٓئِكَ لَهُمْ عَذَابٌ أَلِيمٌ

Punjabi Translation - Arif Haleemਜਿਹੜੇ ਲੋਕ ਅੱਲਾਹ ਦੀਆਂ ਆਇਤਾਂ (.ਕੁਰਆਨ) ਅਤੇ ਉਸ ਦੇ ਨਾਲ ਮਿਲਣੀ (ਆਖ਼ਿਰਤ) ਦਾ ਇਨਕਾਰ ਕਰਦੇ ਹਨ ਉਹ ਮੇਰੀਆਂ ਮਿਹਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70