caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 42

ਮੱਕਾ · ਉਤਰਨ ਦਾ ਕ੍ਰਮ 85 · 29:42

إِنَّ ٱللَّهَ يَعْلَمُ مَا يَدْعُونَ مِن دُونِهِۦ مِن شَىْءٍ وَهُوَ ٱلْعَزِيزُ ٱلْحَكِيمُ

Punjabi Translation - Arif Haleemਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ [2] ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70