caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 48

ਮੱਕਾ · ਉਤਰਨ ਦਾ ਕ੍ਰਮ 85 · 29:48

وَمَا كُنتَ تَتْلُوا۟ مِن قَبْلِهِۦ مِن كِتَٰبٍ وَلَا تَخُطُّهُۥ بِيَمِينِكَ إِذًا لَّٱرْتَابَ ٱلْمُبْطِلُونَ

Punjabi Translation - Arif Haleem(ਹੇ ਨਬੀ!) ਇਸ (.ਕੁਰਆਨ) ਤੋਂ ਪਹਿਲਾਂ ਤੁਸੀਂ ਵੀ ਕੋਈ ਵੀ ਕਿਤਾਬ ਨਹੀਂ ਪੜ੍ਹਦੇ ਸੀ ਅਤੇ ਨਾ ਹੀ ਆਪਣੇ ਹੱਥੀਂ ਕੋਈ ਕਿਤਾਬ ਲਿਖਦੇ ਸੀ। (ਜੇ ਅਜਿਹਾ ਹੁੰਦਾ ਤਾਂ) ਇਹ ਝੂਠ ਦੇ ਪੁਜਾਰੀ ਸ਼ੱਕ ਕਰ ਸਕਦੇ ਸੀ (ਕਿ ਇਹ ਤੁਹਾਡੀ ਆਪਣੀ ਲਿਖੀ ਹੋਈ ਕਿਤਾਬ ਹੈ)।
Looking for a topic? Try the meaning search — your question is scanned across all 6,236 verses.
ਭਾਸ਼ਾ — 70