caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 49

ਮੱਕਾ · ਉਤਰਨ ਦਾ ਕ੍ਰਮ 85 · 29:49

بَلْ هُوَ ءَايَٰتٌۢ بَيِّنَٰتٌ فِى صُدُورِ ٱلَّذِينَ أُوتُوا۟ ٱلْعِلْمَ وَمَا يَجْحَدُ بِـَٔايَٰتِنَآ إِلَّا ٱلظَّٰلِمُونَ

Punjabi Translation - Arif Haleemਸਗੋਂ ਇਹ਼ਕੁਰਆਨ ਦੀਆਂ ਸਪਸ਼ਟ ਆਇਤਾਂ ਹਨ ਜਿਹੜੀਆਂ ਉਹਨਾਂ ਲੋਕਾਂ ਦੇ ਸੀਨਿਆਂ ਵਿਚ ਸੁਰੱਖਿਅਤ ਹਨ ਜਿਨ੍ਹਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਹੋਇਆ ਹੈ, ਜਦ ਕਿ ਜ਼ਾਲਮ ਲੋਕ ਹੀ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70