caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 62

ਮੱਕਾ · ਉਤਰਨ ਦਾ ਕ੍ਰਮ 85 · 29:62

ٱللَّهُ يَبْسُطُ ٱلرِّزْقَ لِمَن يَشَآءُ مِنْ عِبَادِهِۦ وَيَقْدِرُ لَهُۥٓ إِنَّ ٱللَّهَ بِكُلِّ شَىْءٍ عَلِيمٌ

Punjabi Translation - Arif Haleemਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70