caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot, ਆਇਤ 69

ਮੱਕਾ · ਉਤਰਨ ਦਾ ਕ੍ਰਮ 85 · 29:69

وَٱلَّذِينَ جَٰهَدُوا۟ فِينَا لَنَهْدِيَنَّهُمْ سُبُلَنَا وَإِنَّ ٱللَّهَ لَمَعَ ٱلْمُحْسِنِينَ

Punjabi Translation - Arif Haleemਜਿਹੜੇ ਲੋਕੀ ਸਾਡੀ ਰਾਹ ਵਿਚ ਜਿਹਾਦ (ਸੰਘਰਸ਼) ਕਰਦੇ ਹਨ ਅਸੀਂ ਉਹਨਾਂ ਨੂੰ ਆਪਣੀਆਂ ਰਾਹਾਂ ਜ਼ਰੂਰ ਵਿਖਾਂਵਾਗੇ। ਬੇਸ਼ੱਕ ਅੱਲਾਹ ਨੇਕ ਕੰਮ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70