caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 100

ਮਦੀਨਾ · ਉਤਰਨ ਦਾ ਕ੍ਰਮ 89 · 3:100

يَٰٓأَيُّهَا ٱلَّذِينَ ءَامَنُوٓا۟ إِن تُطِيعُوا۟ فَرِيقًا مِّنَ ٱلَّذِينَ أُوتُوا۟ ٱلْكِتَٰبَ يَرُدُّوكُم بَعْدَ إِيمَٰنِكُمْ كَٰفِرِينَ

Punjabi Translation - Arif Haleemਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ ਯਹੂਦੀਆਂ) ਵਿੱਚੋਂ ਕਿਸੇ ਇਕ ਟੋਲੇ ਦੀ ਗੱਲ ਮੰਨ ਲਈ ਤਾਂ ਉਹ ਤੁਹਾਨੂੰ ਤੁਹਾਡੇ ਈਮਾਨ ਲਿਆਉਣ ਮਗਰੋਂ ਫੇਰ (ਕੁਫ਼ਰ ਵੱਲ) ਮੋੜ ਲੈ ਜਾਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70