caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 102

ਮਦੀਨਾ · ਉਤਰਨ ਦਾ ਕ੍ਰਮ 89 · 3:102

يَٰٓأَيُّهَا ٱلَّذِينَ ءَامَنُوا۟ ٱتَّقُوا۟ ٱللَّهَ حَقَّ تُقَاتِهِۦ وَلَا تَمُوتُنَّ إِلَّا وَأَنتُم مُّسْلِمُونَ

Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70