caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 108

ਮਦੀਨਾ · ਉਤਰਨ ਦਾ ਕ੍ਰਮ 89 · 3:108

تِلْكَ ءَايَٰتُ ٱللَّهِ نَتْلُوهَا عَلَيْكَ بِٱلْحَقِّ وَمَا ٱللَّهُ يُرِيدُ ظُلْمًا لِّلْعَٰلَمِينَ

Punjabi Translation - Arif Haleemਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70