caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 126

ਮਦੀਨਾ · ਉਤਰਨ ਦਾ ਕ੍ਰਮ 89 · 3:126

وَمَا جَعَلَهُ ٱللَّهُ إِلَّا بُشْرَىٰ لَكُمْ وَلِتَطْمَئِنَّ قُلُوبُكُم بِهِۦ وَمَا ٱلنَّصْرُ إِلَّا مِنْ عِندِ ٱللَّهِ ٱلْعَزِيزِ ٱلْحَكِيمِ

Punjabi Translation - Arif Haleemਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70