caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 127

ਮਦੀਨਾ · ਉਤਰਨ ਦਾ ਕ੍ਰਮ 89 · 3:127

لِيَقْطَعَ طَرَفًا مِّنَ ٱلَّذِينَ كَفَرُوٓا۟ أَوْ يَكْبِتَهُمْ فَيَنقَلِبُوا۟ خَآئِبِينَ

Punjabi Translation - Arif Haleem(ਇਹ ਰੱਬੀ ਸਹਾਇਤਾ ਇਸ ਲਈ ਸੀ ਕਿ) ਅੱਲਾਹ ਕਾਫ਼ਿਰਾਂ ਦੀ ਇਕ ਜਮਾਅਤ ਨੂੰ ਮਾਰ ਮੁਕਾਵੇ ਜਾਂ ਉਹਨਾਂ ਨੂੰ ਜ਼ਲੀਲ ਕਰ ਦੇਵੇ ਅਤੇ ਫ਼ੇਰ ਉਹ ਸਾਰੇ ਨਾ ਮੁਰਾਦ ਹੋਕੇ ਪਿਛਾਂਹ (ਮੱਕੇ ਨੂੰ) ਮੁੜ ਜਾਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70