caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 128

ਮਦੀਨਾ · ਉਤਰਨ ਦਾ ਕ੍ਰਮ 89 · 3:128

لَيْسَ لَكَ مِنَ ٱلْأَمْرِ شَىْءٌ أَوْ يَتُوبَ عَلَيْهِمْ أَوْ يُعَذِّبَهُمْ فَإِنَّهُمْ ظَٰلِمُونَ

Punjabi Translation - Arif Haleemਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70