caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 134

ਮਦੀਨਾ · ਉਤਰਨ ਦਾ ਕ੍ਰਮ 89 · 3:134

ٱلَّذِينَ يُنفِقُونَ فِى ٱلسَّرَّآءِ وَٱلضَّرَّآءِ وَٱلْكَٰظِمِينَ ٱلْغَيْظَ وَٱلْعَافِينَ عَنِ ٱلنَّاسِ وَٱللَّهُ يُحِبُّ ٱلْمُحْسِنِينَ

Punjabi Translation - Arif Haleemਜਿਹੜੇ ਲੋਕ ਖ਼ੁਸ਼ਹਾਲੀ ਜਾਂ ਮੰਦਹਾਲੀ ਵੇਲੇ ਰੱਬ ਦੀ ਰਾਹ ਵਿਚ ਖ਼ਰਚ ਕਰਦੇ ਹਨ, ਗੁੱਸੇ ਨੂੰ ਪੀ ਜਾਣ ਵਾਲੇ ਹਨ ਅਤੇ ਲੋਕਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰਨ ਵਾਲੇ ਹਨ ਅਜਿਹੇ ਨੇਕ ਲੋਕਾਂ ਨੂੰ ਹੀ ਅੱਲਾਹ ਪਸੰਦ ਕਰਦਾ ਹੇ । [15]
Looking for a topic? Try the meaning search — your question is scanned across all 6,236 verses.
ਭਾਸ਼ਾ — 70