caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 136

ਮਦੀਨਾ · ਉਤਰਨ ਦਾ ਕ੍ਰਮ 89 · 3:136

أُو۟لَٰٓئِكَ جَزَآؤُهُم مَّغْفِرَةٌ مِّن رَّبِّهِمْ وَجَنَّٰتٌ تَجْرِى مِن تَحْتِهَا ٱلْأَنْهَٰرُ خَٰلِدِينَ فِيهَا وَنِعْمَ أَجْرُ ٱلْعَٰمِلِينَ

Punjabi Translation - Arif Haleemਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70