caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 148

ਮਦੀਨਾ · ਉਤਰਨ ਦਾ ਕ੍ਰਮ 89 · 3:148

فَـَٔاتَىٰهُمُ ٱللَّهُ ثَوَابَ ٱلدُّنْيَا وَحُسْنَ ثَوَابِ ٱلْـَٔاخِرَةِ وَٱللَّهُ يُحِبُّ ٱلْمُحْسِنِينَ

Punjabi Translation - Arif Haleemਸੋ ਅੱਲਾਹ ਨੇ ਉਹਨਾਂ ਲੋਕਾਂ ਨੂੰ ਦੁਨੀਆਂ ਵਿਚ ਵੀ ਬਦਲਾ ਦਿੱਤਾ ਅਤੇ ਆਖ਼ਿਰਤ ਵਿਚ ਬਦਲਾ (ਇਸ ਦੁਨੀਆਂ ਤੋਂ) ਸੋਹਣਾ ਬਖ਼ਸ਼ੇਗਾ। ਅੱਲਾਹ ਨੇਕ ਲੋਕਾਂ ਨੂੰ ਹੀ ਆਪਣਾ ਮਿਤੱਰ ਬਣਾਉਂਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70