caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 157

ਮਦੀਨਾ · ਉਤਰਨ ਦਾ ਕ੍ਰਮ 89 · 3:157

وَلَئِن قُتِلْتُمْ فِى سَبِيلِ ٱللَّهِ أَوْ مُتُّمْ لَمَغْفِرَةٌ مِّنَ ٱللَّهِ وَرَحْمَةٌ خَيْرٌ مِّمَّا يَجْمَعُونَ

Punjabi Translation - Arif Haleemਜੇ ਤੁਸੀਂ ਅੱਲਾਹ ਦੀ ਰਾਹ ਵਿਚ ਮਾਰੇ ਜਾਓ ਜਾਂ ਮਰ ਜਾਓ ਤਾਂ ਬੇਸ਼ੱਕ ਅੱਲਾਹ ਦੀ ਬਖ਼ਸ਼ਿਸ਼ ਅਤੇ ਮਿਹਰਾਂ ਇਹਨਾਂ ਸੰਸਾਰਿਕ ਵਸਤੂਆਂ ਤੋਂ ਕੀਤੇ ਵਧੀਆ ਹਨ ਜਿਹੜੀਆਂ ਇਹ ਲੋਕ ਜੋੜਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70