caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 16

ਮਦੀਨਾ · ਉਤਰਨ ਦਾ ਕ੍ਰਮ 89 · 3:16

ٱلَّذِينَ يَقُولُونَ رَبَّنَآ إِنَّنَآ ءَامَنَّا فَٱغْفِرْ لَنَا ذُنُوبَنَا وَقِنَا عَذَابَ ٱلنَّارِ

Punjabi Translation - Arif Haleemਜਿਹੜੇ ਲੋਕ ਦੁਆ ਕਰਦੇ ਹਨ ਕਿ ਹੇ ਸਾਡੇ ਰੱਬ! ਬੇਸ਼ੱਕ ਅਸੀਂ ਈਮਾਨ ਲਿਆਏ ਹਾਂ, ਤੂੰ ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਨੂੰ ਅੱਗ ਦੇ ਅਜ਼ਾਬ ਤੋਂ ਸੁਰੱਖਿਅਤ ਰੱਖ।
Looking for a topic? Try the meaning search — your question is scanned across all 6,236 verses.
ਭਾਸ਼ਾ — 70