caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 162

ਮਦੀਨਾ · ਉਤਰਨ ਦਾ ਕ੍ਰਮ 89 · 3:162

أَفَمَنِ ٱتَّبَعَ رِضْوَٰنَ ٱللَّهِ كَمَنۢ بَآءَ بِسَخَطٍ مِّنَ ٱللَّهِ وَمَأْوَىٰهُ جَهَنَّمُ وَبِئْسَ ٱلْمَصِيرُ

Punjabi Translation - Arif Haleemਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ ਵਿਚ ਲੱਗਿਆ ਰਹਿੰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਅੱਲਾਹ ਨੂੰ (ਆਪਣੇ ਕੰਮਾਂ ਕਾਰਨ ਸਦਾ) ਨਾਰਾਜ਼ ਰੱਖਦਾ ਹੇ ਅਤੇ ਜਿਨ੍ਹਾਂ ਦਾ ਟਿਕਾਣਾ ਨਰਕ ਹੇ ਜਿਹੜੀ ਬਹੁਤ ਹੀ ਭੈੜੀ ਥਾਂ ਹੇ?
Looking for a topic? Try the meaning search — your question is scanned across all 6,236 verses.
ਭਾਸ਼ਾ — 70