caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 174

ਮਦੀਨਾ · ਉਤਰਨ ਦਾ ਕ੍ਰਮ 89 · 3:174

فَٱنقَلَبُوا۟ بِنِعْمَةٍ مِّنَ ٱللَّهِ وَفَضْلٍ لَّمْ يَمْسَسْهُمْ سُوٓءٌ وَٱتَّبَعُوا۟ رِضْوَٰنَ ٱللَّهِ وَٱللَّهُ ذُو فَضْلٍ عَظِيمٍ

Punjabi Translation - Arif Haleemਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ ਸਦਕਾ ਉਹ (ਜੰਗ ਵਿੱਚੋਂ) ਘਰ ਪਰਤ ਆਏ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਉਹਨਾਂ ਨੇ ਅੱਲਾਹ ਦੀ ਮਰਜ਼ੀ ਦੀ ਪਾਲਣਾ ਕੀਤੀ, ਅੱਲਾਹ ਡਾਢਾ ਫ਼ਜ਼ਲ ਫ਼ਰਮਾਉਣ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70