caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 38

ਮਦੀਨਾ · ਉਤਰਨ ਦਾ ਕ੍ਰਮ 89 · 3:38

هُنَالِكَ دَعَا زَكَرِيَّا رَبَّهُۥ قَالَ رَبِّ هَبْ لِى مِن لَّدُنكَ ذُرِّيَّةً طَيِّبَةً إِنَّكَ سَمِيعُ ٱلدُّعَآءِ

Punjabi Translation - Arif Haleemਉਸੇ ਥਾਂ ਜ਼ਕਰੀਆ ਨੇ ਆਪਣੇ ਰੱਬ ਤੋਂ ਦੁਆ ਕੀਤੀ ਕਿ ਹੇ ਮੇਰੇ ਪਾਲਣਹਾਰ! ਮੈਨੂੰ ਆਪਣੇ ਵੱਲੋਂ ਨੇਕ ਔਲਾਦ ਦੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹੀ ਦੁਆਵਾਂ ਨੂੰ ਸੁਣਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70