caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 59

ਮਦੀਨਾ · ਉਤਰਨ ਦਾ ਕ੍ਰਮ 89 · 3:59

إِنَّ مَثَلَ عِيسَىٰ عِندَ ٱللَّهِ كَمَثَلِ ءَادَمَ خَلَقَهُۥ مِن تُرَابٍ ثُمَّ قَالَ لَهُۥ كُن فَيَكُونُ

Punjabi Translation - Arif Haleemਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70