caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 6

ਮਦੀਨਾ · ਉਤਰਨ ਦਾ ਕ੍ਰਮ 89 · 3:6

هُوَ ٱلَّذِى يُصَوِّرُكُمْ فِى ٱلْأَرْحَامِ كَيْفَ يَشَآءُ لَآ إِلَٰهَ إِلَّا هُوَ ٱلْعَزِيزُ ٱلْحَكِيمُ

Punjabi Translation - Arif Haleemਉਹੀਓ (ਅੱਲਾਹ) ਤੁਹਾਡੀਆਂ ਮਾਵਾਂ ਦੇ ਗਰਭ ਵਿਚ ਤੁਹਾਡੀਆਂ ਸ਼ਕਲਾਂ ਸੂਰਤਾਂ ਜਿਵੇਂ ਚਾਹੁੰਦਾ ਹੇ ਬਣਾਉਂਦਾ ਹੇ। ਉਸ ਤੋਂ ਛੁੱਟ ਕੋਈ ਇਸ਼ਟ ਨਹੀਂ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70