ٱلْحَقُّ مِن رَّبِّكَ فَلَا تَكُن مِّنَ ٱلْمُمْتَرِينَ Punjabi Translation - Arif Haleemਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਨਾ ਹੋ ਜਾਣਾ।