caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 68

ਮਦੀਨਾ · ਉਤਰਨ ਦਾ ਕ੍ਰਮ 89 · 3:68

إِنَّ أَوْلَى ٱلنَّاسِ بِإِبْرَٰهِيمَ لَلَّذِينَ ٱتَّبَعُوهُ وَهَٰذَا ٱلنَّبِىُّ وَٱلَّذِينَ ءَامَنُوا۟ وَٱللَّهُ وَلِىُّ ٱلْمُؤْمِنِينَ

Punjabi Translation - Arif Haleemਸਭ ਲੋਕਾਂ ਤੋਂ ਵੱਧ ਇਬਰਾਹੀਮ ਨਾਲ ਨੇੜਲਾ ਸੰਬੰਧ ਉਹਨਾਂ ਦਾ ਹੇ ਜਿਨ੍ਹਾਂ ਨੇ ਉਸ ਦੀ ਪੈਰਵੀ ਕੀਤੀ ਅਤੇ ਇਹ ਨਬੀ ਅਤੇ ਈਮਾਨ ਵਾਲੇ ਹਨ ਅਤੇ ਅੱਲਾਹ ਈਮਾਨ ਵਾਲੀਆਂ ਦਾ ਦੋਸਤ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70