caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 85

ਮਦੀਨਾ · ਉਤਰਨ ਦਾ ਕ੍ਰਮ 89 · 3:85

وَمَن يَبْتَغِ غَيْرَ ٱلْإِسْلَٰمِ دِينًا فَلَن يُقْبَلَ مِنْهُ وَهُوَ فِى ٱلْـَٔاخِرَةِ مِنَ ٱلْخَٰسِرِينَ

Punjabi Translation - Arif Haleemਜੋ ਵੀ ਵਿਅਕਤੀ ਇਸਲਾਮ ਧਰਮ ਨੂੰ ਛੱਡ ਕਿਸੇ ਹੋਰ ਧਰਮ ਦੀ ਪੈਰਵੀ ਕਰੇਗਾ,[8] ਉਸ ਦੇ ਧਰਮ ਨੂੰ ਕਬੂਲਿਆ ਨਹੀਂ ਜਾਵੇਗਾ ਅਤੇ ਉਹ ਆਖ਼ਿਰਤ ਦਿਹਾੜੇ ਘਾਟੇ ਵਿਚ ਰਹੇਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70