caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Aal-i-Imraan, ਆਇਤ 89

ਮਦੀਨਾ · ਉਤਰਨ ਦਾ ਕ੍ਰਮ 89 · 3:89

إِلَّا ٱلَّذِينَ تَابُوا۟ مِنۢ بَعْدِ ذَٰلِكَ وَأَصْلَحُوا۟ فَإِنَّ ٱللَّهَ غَفُورٌ رَّحِيمٌ

Punjabi Translation - Arif Haleemਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70