caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 11

ਮੱਕਾ · ਉਤਰਨ ਦਾ ਕ੍ਰਮ 84 · 30:11

ٱللَّهُ يَبْدَؤُا۟ ٱلْخَلْقَ ثُمَّ يُعِيدُهُۥ ثُمَّ إِلَيْهِ تُرْجَعُونَ

Punjabi Translation - Arif Haleem(ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70