وَيَوْمَ تَقُومُ ٱلسَّاعَةُ يُبْلِسُ ٱلْمُجْرِمُونَ Punjabi Translation - Arif Haleemਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ।