caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 20

ਮੱਕਾ · ਉਤਰਨ ਦਾ ਕ੍ਰਮ 84 · 30:20

وَمِنْ ءَايَٰتِهِۦٓ أَنْ خَلَقَكُم مِّن تُرَابٍ ثُمَّ إِذَآ أَنتُم بَشَرٌ تَنتَشِرُونَ

Punjabi Translation - Arif Haleemਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70