caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 22

ਮੱਕਾ · ਉਤਰਨ ਦਾ ਕ੍ਰਮ 84 · 30:22

وَمِنْ ءَايَٰتِهِۦ خَلْقُ ٱلسَّمَٰوَٰتِ وَٱلْأَرْضِ وَٱخْتِلَٰفُ أَلْسِنَتِكُمْ وَأَلْوَٰنِكُمْ إِنَّ فِى ذَٰلِكَ لَـَٔايَٰتٍ لِّلْعَٰلِمِينَ

Punjabi Translation - Arif Haleemਉਸ ਦੀਆਂ ਨਿਸ਼ਾਨੀਆਂ ਵਿੱਚੋਂ ਅਕਾਸ਼ ਤੇ ਧਰਤੀ ਦੀ ਰਚਨਾ ਅਤੇ ਤੁਹਾਡੀਆਂ ਬੋਲੀਆਂ ਤੇ ਰੰਗਾਂ ਦਾ ਵੱਖ-ਵੱਖ ਹੋਣਾ ਵੀ ਹੈ। ਜਾਣਕਾਰਾਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70