caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 26

ਮੱਕਾ · ਉਤਰਨ ਦਾ ਕ੍ਰਮ 84 · 30:26

وَلَهُۥ مَن فِى ٱلسَّمَٰوَٰتِ وَٱلْأَرْضِ كُلٌّ لَّهُۥ قَٰنِتُونَ

Punjabi Translation - Arif Haleemਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70