caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 34

ਮੱਕਾ · ਉਤਰਨ ਦਾ ਕ੍ਰਮ 84 · 30:34

لِيَكْفُرُوا۟ بِمَآ ءَاتَيْنَٰهُمْ فَتَمَتَّعُوا۟ فَسَوْفَ تَعْلَمُونَ

Punjabi Translation - Arif Haleem(ਇਹ ਅਸੀਂ ਇਸ ਲਈ ਕਰਦੇ ਹਾਂ) ਤਾਂ ਜੋ ਉਹ ਉਸ ਚੀਜ਼ (ਨਿਅਮਤ) ਦੀ ਨਾ-ਸ਼ੁਕਰੀ ਕਰਨ ਲਗ ਜਾਣ ਜੋ ਅਸੀਂ ਉਹਨਾਂ ਨੂੰ ਬਖ਼ਸ਼ੀ ਹੈ। (ਚੰਗਾ) ਤੁਸੀਂ ਮੌਜਾਂ ਮਾਰ ਲਓ, ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ (ਕਿ ਹਕੀਕਤ ਕੀ ਹੈ ? )।
Looking for a topic? Try the meaning search — your question is scanned across all 6,236 verses.
ਭਾਸ਼ਾ — 70