caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 45

ਮੱਕਾ · ਉਤਰਨ ਦਾ ਕ੍ਰਮ 84 · 30:45

لِيَجْزِىَ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ مِن فَضْلِهِۦٓ إِنَّهُۥ لَا يُحِبُّ ٱلْكَٰفِرِينَ

Punjabi Translation - Arif Haleemਤਾਂ ਜੋ ਅੱਲਾਹ ਉਹਨਾਂ ਲੋਕਾਂ ਨੂੰ, ਜਿਨ੍ਹਾਂ ਨੇ ਈਮਾਨ ਲਿਆਉਣ ਮਗਰੋਂ ਨੇਕ ਕੰਮ ਕੀਤੇ ਹਨ, ਆਪਣੇ ਫ਼ਜ਼ਲ (ਕ੍ਰਿਪਾ) ਨਾਲ ਜਜ਼ਾ (ਵਧੀਆ ਬਦਲਾ) ਦੇਵੇ। ਬੇਸ਼ੱਕ ਉਹ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70