caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 51

ਮੱਕਾ · ਉਤਰਨ ਦਾ ਕ੍ਰਮ 84 · 30:51

وَلَئِنْ أَرْسَلْنَا رِيحًا فَرَأَوْهُ مُصْفَرًّا لَّظَلُّوا۟ مِنۢ بَعْدِهِۦ يَكْفُرُونَ

Punjabi Translation - Arif Haleemਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70