caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 60

ਮੱਕਾ · ਉਤਰਨ ਦਾ ਕ੍ਰਮ 84 · 30:60

فَٱصْبِرْ إِنَّ وَعْدَ ٱللَّهِ حَقٌّ وَلَا يَسْتَخِفَّنَّكَ ٱلَّذِينَ لَا يُوقِنُونَ

Punjabi Translation - Arif Haleemਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ ਵਚਨ ਸੱਚਾ ਹੈ। ਉਹ (ਕਾਫ਼ਿਰ) ਲੋਕ, ਜਿਹੜੇ ਲੋਕੀ (ਅੱਲਾਹ ਦੀ ਕਿਤਾਬ .ਕੁਰਆਨ) ’ਤੇ ਯਕੀਨ ਨਹੀਂ ਰੱਖਦੇ, ਉਹ ਤੁਹਾਨੂੰ ਹੋਲਾ (ਬੇ-ਸਬਰਾ) ਨਾ ਕਰ ਦੇਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70