caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Room, ਆਇਤ 7

ਮੱਕਾ · ਉਤਰਨ ਦਾ ਕ੍ਰਮ 84 · 30:7

يَعْلَمُونَ ظَٰهِرًا مِّنَ ٱلْحَيَوٰةِ ٱلدُّنْيَا وَهُمْ عَنِ ٱلْـَٔاخِرَةِ هُمْ غَٰفِلُونَ

Punjabi Translation - Arif Haleemਉਹ ਲੋਕ ਤਾਂ ਕੇਵਲ ਸੰਸਾਰਿਕ ਜੀਵਨ ਦੇ ਦਿਸਦੇ ਪੱਖ ਨੂੰ ਹੀ ਜਾਣਦੇ ਹਨ ਅਤੇ ਪਰਲੋਕ ਤੋਂ ਤਾਂ ਉੱਕਾ ਹੀ ਬੇਖ਼ਬਰ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70