caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 10

ਮੱਕਾ · ਉਤਰਨ ਦਾ ਕ੍ਰਮ 57 · 31:10

خَلَقَ ٱلسَّمَٰوَٰتِ بِغَيْرِ عَمَدٍ تَرَوْنَهَا وَأَلْقَىٰ فِى ٱلْأَرْضِ رَوَٰسِىَ أَن تَمِيدَ بِكُمْ وَبَثَّ فِيهَا مِن كُلِّ دَآبَّةٍ وَأَنزَلْنَا مِنَ ٱلسَّمَآءِ مَآءً فَأَنۢبَتْنَا فِيهَا مِن كُلِّ زَوْجٍ كَرِيمٍ

Punjabi Translation - Arif Haleemਉਸੇ (ਅੱਲਾਹ) ਨੇ ਅਕਾਸ਼ ਨੂੰ ਬਿਨਾਂ ਥੰਮਾਂ ਤੋਂ ਸਾਜਿਆ ਹੈ, ਤੁਸੀਂ ਇਸ (ਅਕਾਸ਼) ਨੂੰ ਵੇਖ ਹੀ ਰਹੇ ਹੋ। ਉਸ ਨੇ ਧਰਤੀ ਵਿਚ ਪਹਾੜਾਂ ਨੂੰ ਗੜ ਦਿੱਤਾ ਤਾਂ ਜੋ ਉਹ (ਧਰਤੀ) ਤੁਹਾਨੂੰ ਲੈ ਕੇ ਉਲਾਰ ਨਾ ਹੋ ਜਾਵੇ। (ਉਸੇ ਨੇ) ਹਰ ਪ੍ਰਕਾਰ ਦੇ ਜਾਨਵਰ ਧਰਤੀ ਵਿਚ ਖਿਲਾਰ ਦਿੱਤੇ ਅਤੇ ਅਸੀਂ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਧਰਤੀ ਵਿੱਚ ਹਰ ਪ੍ਰਕਾਰ ਦੀਆਂ ਵਧੀਆ-ਵਧੀਆ ਚੀਜ਼ਾਂ ਉਗਾ ਦਿੱਤੀਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70