هَٰذَا خَلْقُ ٱللَّهِ فَأَرُونِى مَاذَا خَلَقَ ٱلَّذِينَ مِن دُونِهِۦ بَلِ ٱلظَّٰلِمُونَ فِى ضَلَٰلٍ مُّبِينٍ
Punjabi Translation - Arif Haleemਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।