وَإِذْ قَالَ لُقْمَٰنُ لِٱبْنِهِۦ وَهُوَ يَعِظُهُۥ يَٰبُنَىَّ لَا تُشْرِكْ بِٱللَّهِ إِنَّ ٱلشِّرْكَ لَظُلْمٌ عَظِيمٌ
Punjabi Translation - Arif Haleem(ਯਾਦ ਕਰੋ) ਜਦੋਂ ਲੁਕਮਾਨ ਨੇ ਆਪਣੇ ਪੁੱਤਰ ਨੂੰ ਨਸੀਹਤ ਕਰਦਿਆਂ ਹੋਇਆ ਕਿਹਾ ਸੀ ਕਿ ਹੇ ਮੇਰੇ ਪੁੱਤਰ! ਤੂੰ ਅੱਲਾਹ ਦੇ ਨਾਲ (ਉਸ ਦੀ ਸਿਫ਼ਤਾਂ ਵਿਚ ਅਤੇ ਬੰਦਗੀ ਵਿਚ) ਕਿਸੇ ਨੂੰ ਸ਼ਰੀਕ ਨਾ ਬਣਾਈਂ, ਬੇਸ਼ੱਕ ਸ਼ਿਰਕ ਕਰਨਾ ਮਹਾਂ ਪਾਪ ਹੈ।[4]