وَوَصَّيْنَا ٱلْإِنسَٰنَ بِوَٰلِدَيْهِ حَمَلَتْهُ أُمُّهُۥ وَهْنًا عَلَىٰ وَهْنٍ وَفِصَٰلُهُۥ فِى عَامَيْنِ أَنِ ٱشْكُرْ لِى وَلِوَٰلِدَيْكَ إِلَىَّ ٱلْمَصِيرُ
Punjabi Translation - Arif Haleemਅਸਾਂ ਮਨੁੱਖ ਨੂੰ ਉਸ ਦੇ ਮਾਪਿਆਂ ਪ੍ਰਤੀ ਵਧੀਆ ਤੋਂ ਵਧੀਆ ਵਿਹਾਰ ਕਰਨ ਦਾ ਹੁਕਮ ਦਿੱਤਾ ਹੈ। ਉਸ ਦੀ ਮਾਂ ਨੇ ਕਿੰਨੀਆਂ ਕਮਜ਼ੋਰੀਆਂ (ਦੁੱਖ) ਸਹਿ ਕੇ ਉਸ ਨੂੰ ਆਪਣੇ ਗਰਭ ਵਿਚ ਰੱਖਿਆ ਅਤੇ ਦੋ ਸਾਲ ਉਸਦੀ ਦੁੱਧ ਛੁੜਾਈ ਵਿਚ ਲੱਗ ਗਏ ਸੀ ਸੋ ਤੂੰ ਮੇਰਾ ਤੇ ਆਪਣੇ ਮਾਂ-ਪਿਓ ਦਾ ਧੰਨਵਾਦ ਕਰ, ਮੇਰੇ ਵੱਲ ਹੀ (ਤੁਸੀਂ ਸਭ ਨੇ) ਪਰਤ ਕੇ ਆਉਣਾ ਹੈ।