caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 16

ਮੱਕਾ · ਉਤਰਨ ਦਾ ਕ੍ਰਮ 57 · 31:16

يَٰبُنَىَّ إِنَّهَآ إِن تَكُ مِثْقَالَ حَبَّةٍ مِّنْ خَرْدَلٍ فَتَكُن فِى صَخْرَةٍ أَوْ فِى ٱلسَّمَٰوَٰتِ أَوْ فِى ٱلْأَرْضِ يَأْتِ بِهَا ٱللَّهُ إِنَّ ٱللَّهَ لَطِيفٌ خَبِيرٌ

Punjabi Translation - Arif Haleem(ਲੁਕਮਾਨ ਨੇ ਆਖਿਆ) ਹੇ ਮੇਰੇ ਪੁੱਤਰ! ਬੇਸ਼ੱਕ ਜੇ ਕੋਈ ਚੀਜ਼ ਰਾਈ ਦੇ ਦਾਣੇ ਦੇ ਬਰਾਬਰ ਵੀ ਹੋਵੇ, ਫੇਰ ਉਹ ਭਾਵੇਂ ਕਿਸੇ ਚਟਾਨ ਜਾਂ ਅਕਾਸ਼ਾਂ ਜਾਂ ਧਰਤੀ ਵਿਚ ਕੀਤੇ ਵੀ ਹੋਵੇ, ਅੱਲਾਹ ਉਸ ਨੂੰ (ਕਿਆਮਤ ਦਿਹਾੜੇ) ਜ਼ਰੂਰ ਕੱਢ ਲਿਆਵੇਗਾ। ਬੇਸ਼ੱਕ ਅੱਲਾਹ ਵੱਡਾ ਸੂਖਮਦਰਸ਼ੀ ਤੇ ਖ਼ਬਰਦਾਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70