وَلَا تُصَعِّرْ خَدَّكَ لِلنَّاسِ وَلَا تَمْشِ فِى ٱلْأَرْضِ مَرَحًا إِنَّ ٱللَّهَ لَا يُحِبُّ كُلَّ مُخْتَالٍ فَخُورٍ
Punjabi Translation - Arif Haleemਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।