caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Luqman, ਆਇਤ 19

ਮੱਕਾ · ਉਤਰਨ ਦਾ ਕ੍ਰਮ 57 · 31:19

وَٱقْصِدْ فِى مَشْيِكَ وَٱغْضُضْ مِن صَوْتِكَ إِنَّ أَنكَرَ ٱلْأَصْوَٰتِ لَصَوْتُ ٱلْحَمِيرِ

Punjabi Translation - Arif Haleemਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70