وَمَن يُسْلِمْ وَجْهَهُۥٓ إِلَى ٱللَّهِ وَهُوَ مُحْسِنٌ فَقَدِ ٱسْتَمْسَكَ بِٱلْعُرْوَةِ ٱلْوُثْقَىٰ وَإِلَى ٱللَّهِ عَٰقِبَةُ ٱلْأُمُورِ
Punjabi Translation - Arif Haleemਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ।